VIRAL NEWS
Loading...
PUNJAB UPDATES

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਨੀਤਾ ਅੰਬਾਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨੀਤਾ ਅੰਬਾਨੀ ਨਤਮਸਤਕ ਹੋਏ। ਨੀਤਾ ਅੰਬਾਨੀ ਦੇਰ ਰਾਤ ਅੰਮ੍ਰਿਤਸਰ ਪਹੁੰਚੇ ਜਿਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤ ਹੋ ਕੇ ਪਰਿਵਾਰ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਪਿਛਲੇ ਕਈ ਸਾਲਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨੀਤਾ ਅੰਬਾਨੀ ਹਰ ਸਾਲ ਨਤਮਸਤਕ ਹੋਣ ਲਈ ਆ ਰਹੇ ਹਨ।



Comments