VIRAL NEWS
Loading...
PUNJAB UPDATES

ਅੱਜ ਹੈ ਗੁਰੂਦੁਆਰਾ ਸ੍ਰੀ ਰੀਠਾ ਸਾਹਿਬ ਦਾ ਸਲਾਨਾ ਜੋੜ ਮੇਲਾ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਸਲਾਨਾ ਜੋੜ ਮੇਲੇ ਦੀਆਂ ਵਧਾਈਆਂ ਦਿੱਤੀਆਂ ਹਨ। ਉਹਨਾਂ ਟਵੀਟ ਕੀਤਾ ਕਿ ਪਹਿਲੇ ਪਾਤਸ਼ਾਹ…ਕੁੱਲ ਦੁਨੀਆ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਰੀਠਾ ਸਾਹਿਬ…ਜਿਸ ਥਾਂ ‘ਤੇ ਗੁਰੂ ਸਾਹਿਬ ਨੇ ਕੌੜੇ ਰੀਠਿਆਂ ਨੂੰ ਮਿੱਠਾ ਕਰ ਦਿੱਤਾ…


ਅੱਜ ਗੁਰਦੁਆਰਾ ਸ੍ਰੀ ਰੀਠਾ ਸਾਹਿਬ ਵਿਖੇ ਭਰਦੇ ਸਾਲਾਨਾ ਜੋੜ ਮੇਲੇ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ


Comments