VIRAL NEWS
Loading...
PUNJAB UPDATES

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਪੇਸ਼ੀਨਗੋਈ, 4 ਜ਼ਿਲ੍ਹਿਆਂ ਵਿੱਚ ਬਾਰਿਸ਼ ਦੇ ਆਸਾਰ


ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (31 ਜਨਵਰੀ) ਤੋਂ ਲੈ ਕੇ ਮੰਗਲਵਾਰ ਤੱਕ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਵਿਭਾਗ ਵੱਲੋਂ ਫਿਲਹਾਲ ਇਸ ਸਬੰਧੀ ਕੋਈ ਵੀ ਵਿਸ਼ੇਸ਼ ਚੇਤਾਵਨੀ (ਅਲਰਟ) ਜਾਰੀ ਨਹੀਂ ਕੀਤੀ ਗਈ ਹੈ।

#PunjabWeather #Chandigarh #RainUpdate #MausamVibhag #Pathankot #Hoshiarpur #Nawanshahr

Comments