VIRAL NEWS
Loading...
PUNJAB UPDATES

Search This Blog

ਬ੍ਰੇਕਿੰਗ : ਪੰਜਾਬ ਤੇ ਚੰਡੀਗੜ੍ਹ 'ਚ ਧੁੰਦ ਦਾ ਆਰੇਂਜ ਅਲਰਟ; ਭਲਕੇ ਤੋਂ ਬਾਰਿਸ਼ ਦਾ ਨਵਾਂ ਦੌਰ ਹੋਵੇਗਾ ਸ਼ੁਰੂ

 ਚੰਡੀਗੜ੍ਹ: ਮੌਸਮ ਵਿਭਾਗ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਤੇ ਸ਼ੀਤ ਲਹਿਰ ਲਈ 'ਆਰੇਂਜ ਅਲਰਟ' ਜਾਰੀ ਕੀਤਾ ਹੈ। ਹਾਲਾਂਕਿ 31 ਜਨਵਰੀ ਤੋਂ ਮੌਸਮ ਬਦਲੇਗਾ ਅਤੇ ਬਾਰਿਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ। ਫਿਲਹਾਲ ਦਿਨ ਦੇ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ, ਜਦਕਿ ਫਰੀਦਕੋਟ 3 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ।



Comments