VIRAL NEWS
Loading...
PUNJAB UPDATES

ਬੂਟ ਕਾਰੋਬਾਰੀ ਹਨੀ ਸੇਠੀ ਗ੍ਰਿਫ਼ਤਾਰ: ਡੋਪ ਟੈਸਟ ਨਿਕਲਿਆ ਪਾਜ਼ੀਟਿਵ


ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਾਮੀ ਬੂਟ ਕਾਰੋਬਾਰੀ ਹਨੀ ਸੇਠੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੈਰਾਨੀ ਦੀ ਗੱਲ ਇਹ ਰਹੀ ਕਿ ਗ੍ਰਿਫ਼ਤਾਰੀ ਤੋਂ ਬਾਅਦ ਹੋਏ ਡੋਪ ਟੈਸਟ ਵਿੱਚ ਉਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਪੁਲਿਸ ਹੁਣ ਬਰੀਕੀ ਨਾਲ ਜਾਂਚ ਕਰ ਰਹੀ ਹੈ ਕਿ ਕੀ ਇਸ ਮਾਮਲੇ ਦੇ ਤਾਰ ਕਿਸੇ ਵੱਡੇ ਨਸ਼ਾ ਤਸਕਰੀ ਨੈੱਟਵਰਕ ਨਾਲ ਤਾਂ ਨਹੀਂ ਜੁੜੇ ਹੋਏ।

Comments