BREAKING: ਪੰਜਾਬ 'ਚ ਸਰਕਾਰੀ ਬੱਸਾਂ ਦਾ 'ਚੱਕਾ ਜਾਮ'; ਅੱਜ CM ਆਵਾਸ ਘੇਰਨਗੇ PRTC ਕਾਮੇ
ਸੰਗਰੂਰ: ਪੰਜਾਬ ਵਿੱਚ ਅੱਜ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੈ। ਯੂਨੀਅਨ ਆਗੂਆਂ ਨੇ ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਓ ਕਰਨ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਨੇ ਦੋਸ਼ ਲਾਇਆ ਹੈ ਕਿ ਪੁਲਿਸ ਨੇ ਰਾਤ ਸਮੇਂ ਉਨ੍ਹਾਂ ਦੇ ਘਰਾਂ 'ਤੇ ਛਾਪੇਮਾਰੀ ਕਰਕੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।

Comments
Post a Comment